ਤਰਥੱਲੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਰਥੱਲੀ (ਨਾਂ,ਇ) ਉਥਲ-ਪੁਥਲ; ਹਲਚਲ; ਹਫੜਾ-ਦਫ਼ੜੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3494, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਤਰਥੱਲੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਰਥੱਲੀ [ਨਾਂਇ] ਭੜਥੂ , ਉਥਲ-ਪੁਥਲ, ਹਫੜਾ-ਦਫੜੀ, ਹਲਚਲ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3486, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First