ਤਰਲਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਰਲਾ (ਨਾਂ,ਪੁ) ਮਿੰਨਤ; ਵਾਸਤਾ; ਬੇਨਤੀ; ਲਿੱਲ੍ਹਕੜੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1904, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਤਰਲਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਰਲਾ [ਨਾਂਪੁ] ਮਿੰਨਤ, ਵਾਸਤਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1897, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਤਰਲਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਰਲਾ. ਸੰਗ੍ਯਾ—ਆਤੁਰਾਲਾਪ. ਮਿੰਨਤ. ਵਾਸਤਾ ਪਾਉਣ ਦੀ ਕ੍ਰਿਯਾ। ੨ ਸੰ. ਜੌਆਂ (ਜਵਾਂ) ਦਾ ਉਬਾਲਕੇ ਕੱਢਿਆ ਗਾੜ੍ਹਾ ਰਸ. ਜਵਾਂ ਦੀ ਪਿੱਛ । ੩ ਸ਼ਰਾਬ । ੪ ਕਾਂਜੀ । ੫ ਸ਼ਹਿਦ ਦੀ ਮੱਖੀ । ੬ ਤਰਲਤਾ ਵਾਲੀ. ਦੇਖੋ, ਤਰਲ. “ਤਰਲਾ ਜੁਆਣੀ ਆਪਿ ਭਾਣੀ.” (ਵਡ ਮ: ੧)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1832, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First