ਤਰੈ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਰੈ. ਕ੍ਰਿ. ਵਿ—ਤਲੇ. ਨੀਚੇ. “ਜਉ ਗੁਰਦੇਉ ਤ ਬੈਕੁੰਠ ਤਰੈ.” (ਭੈਰ ਨਾਮਦੇਵ) ਭਾਵ–ਵੈਕੁੰਠ ਤੋਂ ਭੀ ਉੱਚੀ ਪਦਵੀ ਨੂੰ ਪਹੁੰਚਦਾ ਹੈ। ੨ ਤਰਦਾ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 45228, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First