ਤਲਾਈ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਲਾਈ (ਨਾਂ,ਇ) ਦੋ ਪੱਲੜਿਆਂ ਵਿੱਚ ਰੂੰਈ ਭਰ ਕੇ ਬਣਾਇਆ ਗੱਦੇਦਾਰ ਵਿਛਾਉਣਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3359, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤਲਾਈ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਲਾਈ 1 [ਨਾਂਇ] ਗਦੈਲਾ, ਹਲਕੀ ਰਜਾਈ , ਗੱਦਾ 2[ਨਾਂਇ] ਤਲ਼ਨ ਦਾ ਕੰਮ; ਤਲ਼ਨ ਦੀ ਮਜ਼ਦੂਰੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3351, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.