ਤਲੈ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਲੈ ਕ੍ਰਿ. ਵਿ—ਥੱਲੇ. ਨੀਚੇ. “ਪਾਵਕ ਤਲੈ ਜਰਾਵਤ ਹੇ.” (ਬਿਲਾ ਮ: ੫) “ਸਭਹੂ ਤਲੈ, ਤਲੈ ਸਭ ਊਪਰਿ.” (ਬਿਲਾ ਮ: ੫) ਅਸੀਂ ਸਭ ਤੋਂ ਨੀਵੇਂ ਅਤੇ ਨੀਚ ਲੋਕ ਸਾਥੋਂ ਉੱਪਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 32086, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਤਲੈ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਤਲੈ (ਕ੍ਰਿ. ਵਿ.। ਸੰਸਕ੍ਰਿਤ ਤਲ=ਹੇਠਾਂ) ਹੇਠਾਂ। ਯਥਾ-‘ਤਲੈ ਰੇ ਬੈਸਾ ਊਪਰਿ ਸੂਲਾ ’।
ਦੇਖੋ, ‘ਤਲੇ ਤਲੇ ਤੇ ਊਪਰਿ’, ‘ਬੈਸਾ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 32060, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First