ਤਵਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਵਾ (ਨਾਂ,ਪੁ) ਚੁੱਲ੍ਹੇ ਦੀ ਆਂਚ ਉੱਤੇ ਗਰਮ ਕਰ ਕੇ ਰੋਟੀ ਪਕਾਉਣ ਲਈ ਵਰਤੀਂਦਾ ਲੋਹੇ ਦਾ ਹੱਥੀ ਲੱਗਾ ਗੋਲ ਪੱਤਰਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2737, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤਵਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਵਾ [ਨਾਂਪੁ] ਰਿਕਾਰਡ (ਲਾਊਡ ਸਪੀਕਰ ਦੀ ਮਸ਼ੀਨ ਉੱਤੇ ਵੱਜਣ ਵਾਲ਼ਾ); ਰੋਟੀ ਪਕਾਉਣ/ਸੇਕਣ ਵਾਲ਼ਾ ਉਪਕਰਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2735, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਤਵਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਵਾ. ਸੰਗ੍ਯਾ—ਲੋਹੇ ਦਾ ਗੋਲ ਤੇ ਚਪਟਾ ਵਰਤਣ, ਜਿਸ ਨੂੰ ਚੁਲ੍ਹੇ ਤੇ ਰੱਖਕੇ ਰੋਟੀ ਪਕਾਈਦੀ ਹੈ. “ਦੈਤ ਜਰੇ ਜੈਸੇ ਬੂੰਦ ਤਵਾ ਪੈ.” (ਚੰਡੀ ੧) ੨ ਹਾਥੀ ਦੇ ਮੱਥੇ ਪੁਰ ਰਖ੍ਯਾ ਲਈ ਬੰਨ੍ਹਿਆ ਗੋਲ ਲੋਹਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2599, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.