ਤਸੂ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਸੂ. ਸੰਗ੍ਯਾ—ਇ਼ਮਾਰਤੀ ਗਜ਼ ਦਾ ਚੌਵੀਹਵਾਂ ਹਿ਼ੱ੉੠। ੨ ਭਾਵ—ਜ਼ਰਾ. ਤਨਿਕ. ਥੋੜਾ. “ਜੇ ਬਦੀ ਕਰੈ ਤਾ ਤਸੂ ਨ ਛੀਜੈ.” (ਧਨਾ ਮ: ੧)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3441, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਤਸੂ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਤਸੂ (ਗੁ.। ਪੰਜਾਬੀ ਤੱਸੂ) ਗਜ ਇਮਾਰਤ ਵਾਲੇ ਦਾ ਚੌਬੀਸਵਾਂ ਹਿੱਸਾ ਕੋਈ ਸਵਾ ਇੰਚ ਦੇ ਬ੍ਰਾਬਰ। ਭਾਵ ਰੰਚਕ ਮਾਤ੍ਰ। ਯਥਾ-‘ਜੇ ਬਦੀ ਕਰੇ ਤਾ ਤਸੂ ਨ ਛੀਜੈ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3426, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.