ਤਹ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਹ. ਕ੍ਰਿ. ਵਿ—ਤਹਾਂ. ਓਥੇ. “ਤਹ ਜਨਮ ਨ ਮਰਣਾ ਆਵਣ ਜਾਣਾ.” (ਸੂਹੀ ਛੰਤ ਮ: ੫) ੨ ਫ਼ਾ ਸੰਗ੍ਯਾ—ਤਲ. ਥੱਲਾ । ੩ ਪਰਤ. ਕਿਸੇ ਵਸਤੁ ਦੀ ਮੋਟਾਈ ਦਾ ਦੂਸਰੀ ਵਸਤੁ ਪੁਰ ਫੈਲਾਉ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9312, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਤਹ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਤਹ ਓਥੇ- ਪੰਕਜੁ ਮੋਹ ਪਗੁ ਨਹੀ ਚਾਲੈ ਹਮ ਦੇਖਾ ਤਹ ਡੂਬੀਅਲੇ। ਇਸ (ਜਗਤ ਨਾਲ)- ਲਪਟਿ ਰਹਿਓ ਤਹ ਅੰਧ ਅੰਧਾਰੁ। ਵੇਖੋ ਤਿਹ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 9297, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First