ਤਾਣਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਾਣਾ (ਨਾਂ,ਪੁ) ਤਣੇ ਹੋਏ ਤੰਦਾਂ ਦਾ ਸਮੁਦਾਇ; ਕੱਪੜੇ ਦੇ ਲੰਮੇ ਰੁਖ਼ ਦੇ ਤੰਦ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2881, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਤਾਣਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਾਣਾ [ਨਾਂਪੁ] ਕੱਪੜਾ ਉਣਨ ਵਿੱਚ ਲੰਬਾਈ ਵਾਲ਼ੇ ਪਾਸੇ ਦੇ ਧਾਗਿਆਂ ਦਾ ਸਮੂਹ; ਤਣੇ ਹੋਏ ਤੰਦਾਂ ਦਾ ਸਮੂਹ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2875, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਤਾਣਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਾਣਾ. ਸੰਗ੍ਯਾ—ਤਣੇ ਹੋਏ ਤੰਤੂਆਂ (ਤੰਦਾਂ) ਦਾ ਸਮੁਦਾਇ। ੨ ਕਪੜੇ ਦੇ ਲੰਮੇ ਰੁਖ਼ ਦੇ ਤੰਦ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2799, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First