ਤੀਰਥੁ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੀਰਥੁ. ਦੇਖੋ, ਤੀਰਥ । ੨ ਸੰ. तीर्णार्थिन्—ਤੀਰਣਾਥ. ਵਿ—ਤਰਣ ਦੀ ਇੱਛਾ ਵਾਲਾ. “ਆਪੇ ਤੀਰਥੁ ਤੁਲਹਾ ਪਿਆਰਾ , ਆਪਿ ਤਰੇ ਪ੍ਰਭੁ ਆਪੈ.” (ਸੋਰ ਮ: ੪)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9427, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First