ਤੁਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੁਲ [ਨਾਂਇ] ਥੰਮ੍ਹੀ , ਆਸਰਾ , ਸਹਾਰਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 32233, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਤੁਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੁਲ. ਸੰ. तुल ਧਾ—ਤੋਲਣਾ (ਵਜ਼ਨ ਕਰਨਾ), ਪੂਰਣ ਕਰਨਾ। ੨ ਦੇਖੋ, ਤੁਲਿ। ੩ ਦੇਖੋ, ਤੁਲੁ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 32075, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਤੁਲ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਤੁਲ (ਗੁ.। ਸੰਸਕ੍ਰਿਤ ਤੁਲ੍ਯ) ੧. ਬ੍ਰਾਬਰ।

੨. (ਸੰ.) ਤੱਕੜੀ ।     ਦੇਖੋ , ‘ਤੁਲੁ ਪਰਵਾਣੁ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 32052, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.