ਤੇਈਆ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੇਈਆ (ਨਾਂ,ਪੁ,ਵਿ) ਤਿੰਨ ਦਿਨਾਂ ਪਿੱਛੋਂ ਚੜ੍ਹਨ ਵਾਲਾ ਤਾਪ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2681, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਤੇਈਆ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੇਈਆ [ਨਾਂਪੁ] ਤੀਜੇ ਦਿਨ ਚੜ੍ਹਨ ਵਾਲ਼ਾ ਬੁਖ਼ਾਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2677, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਤੇਈਆ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੇਈਆ ਸੰਗ੍ਯਾ—ਤ੍ਰਯਾਹਿਕ ਜ੍ਵਰ. ਦੇਖੋ, ਤਾਪ (ਖ) “ਸੂਖਾ ਜ੍ਵਰ ਤੇਈਆ ਚੌਥਾਯਾ.” (ਚਰਿਤ੍ਰ ੪੦੫)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2427, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First