ਤੇਗ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੇਗ. ਫ਼ਾ   ਤੇਗ਼. ਸੰਗ੍ਯਾ—ਫ਼ੌਲਾਦ ਦਾ ਜੌਹਰ। ੨ ਤਲਵਾਰ. ਖੜਗ. “ਦੇਗ ਤੇਗ ਜਗ ਮੈ ਦੋਊ ਚਲੈ.” (ਚੌਪਈ) ਦੇਖੋ, ਦੇਗਤੇਗ। ੩ ਸੂਰਯ ਦੀ ਰੌਸ਼ਨੀ। ੪ ਵਿ–ਤੇਜ਼. ਤਿੱਖਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14733, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਤੇਗ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਤੇਗ (ਸੰ.। ਫ਼ਾਰਸੀ ਤੇਗ਼) ਤਲਵਾਰ। ਯਥਾ-‘ਰਣ ਮਹਿ ਤੇਗ ਵਗਾਈ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 14717, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

ਤੱਗੁ


Nirmal singh, ( 2024/07/08 08:0023)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.