ਤੇੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੇੜ (ਨਾਂ,ਇ) ਮਨੁੱਖੀ ਸਰੀਰ ਦਾ ਲੱਕ ਤੋਂ ਹੇਠਲਾ ਹਿੱਸਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 23829, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤੇੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੇੜ [ਨਾਂਇ] ਤਰੇੜ , ਦਰਾਰ; ਲੱਕ ਦਾ ਹੇਠਲਾ ਹਿੱਸਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 23809, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਤੇੜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੇੜ. ਸੰਗ੍ਯਾ—ਤ੍ਰੇੜ. ਦਰਾਰ. ਸ਼ਿਗਾਫ਼। ੨ ਕਮਰ ਤੋਂ ਲੈ ਕੇ ਗੋਡੇ ਤੋਂ ਉੱਪਰਲਾ ਭਾਗ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 23632, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.