ਤੈਸਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੈਸਾ [ਵਿਸ਼ੇ] ਉਸ ਤਰ੍ਹਾਂ ਦਾ, ਉਹੋ ਜਿਹਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6961, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਤੈਸਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੈਸਾ ਵਿ—ਤਾਦ੍ਰਿਸ਼. ਤੇਹੋ ਜੇਹਾ. ਵੈਸਾ. ਤੇਹਾ. “ਜੈਸੀ ਮੈ ਆਵੈ ਖਸਮ ਕੀ ਬਾਣੀ ਤੈਸੜਾ ਕਰੀ ਗਿਆਨ ਵੇ ਲਾਲੋ!” (ਤਿਲੰ ਮ: ੧) “ਤੈਸਾ ਅੰਮ੍ਰਿਤ ਤੈਸੀ ਬਿਖ ਖਾਟੀ.” (ਸੁਖਮਨੀ) “ਤੈਸੋਜੈਸਾ ਕਾਢੀਐ, ਜੈਸੀ ਕਾਰ ਕਮਾਇ.” (ਸੂਹੀ ਮ: ੧)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6848, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਤੈਸਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਤੈਸਾ (ਅ.। ਸੰਸਕ੍ਰਿਤ ਤਾਦ੍ਰਿਸ। ਪ੍ਰਾਕ੍ਰਿਤ ਤਾਇਸ। ਹਿੰਦੀ ਤੈਸਾ) ਤਿਹੋ ਜਿਹਾ, ਉਜਿਹਾ। ਯਥਾ-‘ਜੈਸਾ ਤੂ ਤੈਸਾ ਤੁਹੀ ਕਿਆ ਉਪਮਾ ਦੀਜੈ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6824, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First