ਤੋਪ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੋਪ [ਨਾਂਇ] ਬਰੂਦ ਭਰ ਕੇ ਗੋਲ਼ਾ ਸੁੱਟਣ ਵਾਲ਼ਾ ਇੱਕ ਹਥਿਆਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13786, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਤੋਪ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੋਪ. ਤੁ ਸੰਗ੍ਯਾ—ਬਾਰੂਦ ਨਾਲ ਚਲਾਉਣ ਦਾ ਇੱਕ ਅਸਤ੍ਰ , ਜਿਸ ਨਾਲ ਗੋਲਾ ਦੂਰ ਫੈਂਕਿਆ ਜਾਂਦਾ ਹੈ. Cannon. ਪੁਰਾਣੇ ਸਮੇਂ ਤੋਪਾਂ ਦੇ ਗੋਲੇ ਦੀ ਮਾਰ ਬਹੁਤ ਘੱਟ ਸੀ,1 ਹੁਣ ਬਹੁਤ ਦੂਰ ਮਾਰ ਦੀਆਂ ਤੋਪਾਂ ਬਣ ਗਈਆਂ ਹਨ. ਪਿਛਲੇ ਵੱਡੇ ਜੰਗ ਵਿੱਚ ਇੱਕ ਜਰਮਨ ਤੋਪ ਅਜੇਹੀ ਬਣੀ ਸੀ ਜਿਸ ਦਾ ਗੋਲਾ ੭੦-੮੦ ਮੀਲ ਤੇ ਮਾਰ ਕਰਦਾ ਸੀ. ਦੇਖੋ, ਅਗਨਿ ਅਸਤ੍ਰ ੨। ੨ ਫ਼ੌਜ. ਸੈਨਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13757, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.