ਤੋਰਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੋਰਾ (ਨਾਂ,ਪੁ) ਘਰੇਲੂ ਗੁਜ਼ਾਰਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16831, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਤੋਰਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੋਰਾ [ਨਾਂਪੁ] ਮੁੱਢ , ਅਰੰਭ; ਗੁਜ਼ਾਰਾ, ਨਿਰਬਾਹ; ਹੰਕਾਰ , ਮਾਣ , ਘਮੰਡ; ਸਰਕਾਰੀ ਕਨੂੰਨ , ਦਸਤੂਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16831, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਤੋਰਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੋਰਾ. ਸਰਵ—ਤੇਰਾ. ਤਵ. “ਸਧਨਾ ਜਨ ਤੋਰਾ.” (ਬਿਲਾ ਸਧਨਾ) ੨ ਸੰਗ੍ਯਾ—ਚਾਲਾ. .ਹੁਕੂਮਤ ਦਾ ਪ੍ਰਬੰਧ. “ਅਪਨੋ ਤੋਰਾ ਕਰਹਿ ਬਿਸਾਲ.” (ਗੁਪ੍ਰਸੂ) ੩ ਬੰਦੂਕ਼ ਦੇ ਪਲੀਤੇ ਨੂੰ ਅੱਗ ਲਾਉਣ ਦਾ ਮੋਟਾ ਡੋਰਾ. ਤੋੜਾ. “ਤਹਿਂ ਕੋ ਤਾਕ ਝੁਕਾਯੋ ਤੋਰਾ.” (ਗੁਪ੍ਰਸੂ) ੪ ਤੋੜਿਆ. ਦੇਖੋ, ਤੋਰਨਾ। ੫ ਦੇਖੋ, ਤੋੜਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16770, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First