ਤ੍ਰੈ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤ੍ਰੈ [ਵਿਸ਼ੇ] ਤਿੰਨ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 45325, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਤ੍ਰੈ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤ੍ਰੈ. ਵਿ—ਤ੍ਰਯ. ਤਿੰਨ. “ਤ੍ਰੈ ਗੁਣ ਭਰਮ ਭੁਲਾਇ.” (ਸ੍ਰੀ ਅ: ਮ: ੩) “ਜਲੁ ਤਰੰਗ ਅਗਨੀ ਪਵਨੈ ਫੁਨਿ ਤ੍ਰੈ ਮਿਲਿ ਜਗਤੁ ਉਪਾਇਆ.” (ਪ੍ਰਭਾ ਅ: ਮ: ੧) ਦੇਖੋ, ਜਲਤਰੰਗ ੨। ੨ ਮਨ ਬਾਣੀ ਅਤੇ ਸ਼ਰੀਰ। ੩ ਮਨ, ਨੇਤ੍ਰ ਅਤੇ ਤੁਚਾ. “ਮਾਈ ਮਾਂਗਤ ਤ੍ਰੈ ਲੋਭਾਵਹਿ.” (ਰਾਮ ਅ: ਮ: ੧)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 45187, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਤ੍ਰੈ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਤ੍ਰੈ (ਸੰਖ. ਵਾ.। ਸੰਸਕ੍ਰਿਤ ਤ੍ਰੀਣਿ=ਤਿੰਨ। ਪੰਜਾਬੀ ਤ੍ਰੈ, ਤਿੰਨ) ਤਿੰਨ ਭਾਵ ਦੋ ਨੇਤ੍ਰ ਤੇ ਇਕ ਮਨ। ਯਥਾ-‘ਮਾਈ ਮਾਗਤ ਤ੍ਰੈ ਲੋਭਾਵਹਿ’ ਹੇ ਮਾਈ! (ਭਿਖ੍ਯਾ ਦੇਹ, ਕਹਿ ਕੇ) ਮੰਗਦਿਆਂ ਹੋਯਾਂ ਦੋ ਨੈਣ ਤੇ ਇਕ ਮਨ (ਉਸ ਇਸਤ੍ਰੀ ਦੇ ਰੂਪ ਵਿਚ) ਲੁਭਾਇਮਾਨ ਹੋ ਜਾਂਦੇ ਹਨ।
ਦੇਖੋ , ‘ਤ੍ਰੈ ਲੋਆ, ਤ੍ਰੈ ਲੋਕ ਗੰਮੰੵ ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 45098, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First