ਤੰਗੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੰਗੀ (ਨਾਂ,ਇ) ਗਰੀਬੀ; ਥੁੜ; ਕਠਨਾਈ; ਥਾਂ ਦੀ ਥੁੜੋਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3365, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤੰਗੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੰਗੀ [ਨਾਂਇ] ਤੰਗ ਹੋਣ ਦਾ ਭਾਵ, ਮੁਸ਼ਕਲ, ਔਕੜ; ਆਰਥਕ ਤੌਰ ਉੱਤੇ ਮਾੜੀ ਹਾਲਤ , ਔਖ , ਸੌੜਾਪਣ, ਤਕਲੀਫ਼, ਮੁਸੀਬਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3357, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਤੰਗੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੰਗੀ. ਫ਼ਾ  ਸੰਗ੍ਯਾ—ਤੰਗ ਹੋਣ ਦਾ ਭਾਵ. ਸੰਕੋਚ. ਭੀੜਾਪਨ। ੨ ਨਿਰਧਨਤਾ. ਗ਼ਰੀਬੀ। ੩ ਮੁ੉੢ਬਤ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3125, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.