ਤੰਗੜ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੰਗੜ (ਨਾਂ,ਪੁ) ਤੂੜੀ ਆਦਿ ਬੰਨ੍ਹਣ ਲਈ ਸਣ ਦੀਆਂ ਰੱਸੀਆਂ ਦਾ ਵਿਰਲੇ ਖਾਨੇ ਰੱਖ ਕੇ ਉਣਿਆ ਜਾਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2757, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਤੰਗੜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੰਗੜ [ਨਾਂਪੁ] ਤੂੜੀ ਬੰਨ੍ਹਣ ਵਾਲ਼ਾ ਰੱਸੇ ਦਾ ਬਣਿਆ ਜਾਲ਼; ਤਾਰਿਆਂ ਦਾ ਵਿਸ਼ੇਸ਼ ਸਮੂਹ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2751, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First