ਤੱਤਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੱਤਾ 1 [ਨਾਂਪੁ] ਪੰਜਾਬੀ ਵਰਨਮਾਲ਼ਾ ਦਾ ਇੱਕੀਵਾਂ ਅਤੇ ਤ-ਵਰਗ ਦਾ ਪਹਿਲਾ ਅੱਖਰ 2[ਵਿਸ਼ੇ] ਗਰਮ, ਤੱਪਿਆ ਹੋਇਆ; ਗੁਸੈਲਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14749, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First