ਥਣ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਥਣ (ਨਾਂ,ਪੁ) ਇਸਤਰੀਆਂ ਜਾਂ ਮਾਦਾ ਪਸ਼ੂਆਂ, ਜਾਨਵਰਾਂ ਦਾ ਦੁੱਧ ਨਿਕਲਣ ਵਾਲਾ ਅੰਗ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3472, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਥਣ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਥਣ [ਨਾਂਪੁ] ਇਸਤਰੀਆਂ ਅਤੇ ਮਾਦਾ ਪਸ਼ੂਆਂ ਦਾ ਦੁੱਧ ਨਿਕਲ਼ਨ ਵਾਲ਼ਾ ਅੰਗ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3460, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਥਣ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਥਣ. ਸੰ. ਸ੍ਤਨ. ਸੰਗ੍ਯਾ—ਮੰਮਾ. ਕੁਚ. ਪਿਸ੍ਤਾਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1905, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-09-02, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.