ਥਰੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਥਰੀ (ਨਾਂ,ਇ) ਦਾਤਰੀ ਨੂੰ ਲਾਈ ਲੱਕੜ ਦੀ ਮੁੱਠ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3287, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਥਰੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਥਰੀ. ਸੰਗ੍ਯਾ—ਥੜੀ. ਛੋਟਾ ਚਬੂਤਰਾ. “ਵਕ੍ਰ ਭੀਤਿ ਰਚ ਕੀਨਸ ਥਰੀ.” (ਗੁਪ੍ਰਸੂ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2080, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-09-02, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First