ਥਿਤਿ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਥਿਤਿ (ਨਾਂ,ਇ) ਵੇਖੋ : ਤਿਥਿ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2990, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਥਿਤਿ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਥਿਤਿ. ਸੰਗ੍ਯਾ—ਥਤਿ. ਠਹਿਰਾਉ. ਕ਼ਾਇਮੀ. “ਥਿਤਿ ਪਾਈ ਚੂਕੇ ਭ੍ਰਮ ਗਵਨ.” (ਸੁਖਮਨੀ) ੨ ਤਿਥਿ ਸ਼ਬਦ ਦਾ ਉਲਟ ਭੀ ਥਿਤਿ ਹੈ. “ਥਿਤਿ ਵਾਰੁ ਨ ਜੋਗੀ ਜਾਣੈ.” (ਜਪੁ) ਦੇਖੋ, ਜੋਗੀ ੪.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1979, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਥਿਤਿ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਥਿਤਿ (ਸੰ.। ਸੰਸਕ੍ਰਿਤ ਸਿੑਥਤਿ:। ਪੰਜਾਬੀ ਥਿਤਿ) ਠਹਿਰਾਉ, ਟਿਕਾਉ। ਯਥਾ-‘ਥਿਤਿ ਪਾਈ ਚੂਕੇ ਭ੍ਰਮ ਗਵਨਿ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2726, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First