ਥੁਕ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਥੁਕ* (ਸੰ.। ਪੰਜਾਬੀ) ਲਬ , ਥੁਕ। ਮੂੰਹ ਵਿਚ ਰਹਿਣ ਵਾਲੀ ਤਰੀ , ਮੂੰਹ ਦਾ ਲੁਆਬ। ਯਥਾ-‘ਭਲਕੇ ਥੁਕ ਪਵੈ ਨਿਤ ਦਾੜੀ’।

----------

* ਸੰਸਕ੍ਰਿਤ -ਥੁਥੁ- ਪਦ ਹੈ ਥੁਕ ਸੁਟਣ ਦੀ ਅਵਾਜ਼।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 10328, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਥੁਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਥੁਕ. ਸੰਗ੍ਯਾ—ਜੀਭ ਦੀਆਂ ਗਿਲਟੀਆਂ ਵਿੱਚੋਂ ਨਿਕਲਿਆ ਲੇਸਦਾਰ ਰਸ, ਜੋ ਮੂੰਹ ਨੂੰ ਤਰ ਰਖਦਾ ਹੈ ਅਤੇ ਭੋਜਨ ਨਾਲ ਮਿਲਕੇ ਪਾਚਕ (ਚੂਰਣ) ਦਾ ਕੰਮ ਦਿੰਦਾ ਹੈ. ਥੂਕ. ਲਾਰ. Saliva. “ਭਲਕੇ ਥੁਕ ਪਵੈ ਨਿਤ ਦਾੜੀ.” (ਵਾਰ ਆਸਾ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7502, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-09-02, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.