ਥੁੜ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਥੁੜ (ਨਾਂ,ਇ) ਤੋਟ; ਕਮੀ; ਘਾਟ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7043, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਥੁੜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਥੁੜ [ਨਾਂਇ] ਕਮੀ, ਘਾਟ , ਤੋੜ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7033, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਥੁੜ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਥੁੜ. ਸੰਗ੍ਯਾ—ਘਾਟਾ. ਕਮੀ. ਨ੍ਯੂਨਤਾ. “ਧਨ ਕੀ ਥੁਰ ਨਾਹੀ.” (ਚਰਿਤ੍ਰ ੨੬੯)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5207, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First