ਥੇਵਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਥੇਵਾ (ਨਾਂ,ਪੁ) ਮੁੰਦਰੀ ਵਿੱਚ ਜੜਿਆ ਪੱਥਰ ਦਾ ਨਗ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2276, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਥੇਵਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਥੇਵਾ (ਸੰ.। ਪੰਜਾਬੀ) ਪੱਥਰ ਰਤਨ ਆਦਿਕ ਜੋ ਮੁੰਦਰੀ ਵਿਚ ਜੜਿਆ ਜਾਵੇ, ਨਗ ਭਾਵ ਗਿਆਨ। ਯਥਾ-‘ਬਿਨੁ ਜੜੀਏ ਲੈ ਜੜਿਓ ਜੜਾਵਾ ਥੇਵਾ ਅਚਰਜੁ ਲਾਇਆ ਰੇ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2180, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਥੇਵਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਥੇਵਾ. ਸੰਗ੍ਯਾ—ਛਾਪ ਵਿੱਚ ਜੜਿਆ ਹੋਇਆ ਨਗੀਨਾ. “ਥੇਵਾ ਅਚਰਜ ਲਾਇਆ ਰੇ.” (ਆਸਾ ਮ: ੫) ਇੱਥੇ ਥੇਵਾ ਆਤਮਗ੍ਯਾਨ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1610, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-09-03, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First