ਦਦਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦਦਾ. ਦ ਅੱਖਰ. “ਦਦਾ ਦਾਤਾ ਏਕੁ ਹੈ.” (ਬਾਵਨ) ੨ ਦ ਦਾ ਉੱਚਾਰਣ. ਦਕਾਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11283, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਦਦਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਦਦਾ (ਸੰ.। ਦੇਸ਼ ਭਾਸ਼ਾ) ਗੁਰਮੁਖੀ ਪੈਂਤੀ ਦਾ ੨੩ਵਾਂ ਅੱਖਰ। ਇਸ ਅੱਖਰ ਦਵਾਰਾ ਉਪਦੇਸ਼ ਕਰਦੇ ਹਨ। ਯਥਾ-‘ਦਦਾ ਦਾਤਾ ਏਕੁ ਹੈ’। ਤਥਾ-‘ਦਦੈ ਦੋਸੁ ਨ ਦੇਊ ਕਿਸੇ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 11276, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First