ਦਰਿਆ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦਰਿਆ (ਨਾਂ,ਪੁ) ਪਹਾੜਾਂ ਆਦਿ ਤੋਂ ਨਿਕਲੀ ਵੱਡੀ ਮਾਤਰਾ ਵਿੱਚ ਜਲ ਦੀ ਧਾਰਾ; ਜਲ ਦਾ ਵਹਿੰਦਾ ਪ੍ਰਵਾਹ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6363, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਦਰਿਆ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Me-nam, Mae-nam (ਮੀਨਾਮ) ਦਰਿਆ: ਥਾਈ ਜਾਂ ਸਿਆਮੀ (Thai or Sia-mese) ਭਾਸ਼ਾ ਵਿੱਚ ਵਿਸ਼ਾਲ ਜਲ (big water) ਲਈ ਪ੍ਰਯੋਗ ਕੀਤਾ ਜਾਂਦਾ ਹੈ ਭਾਵ ਵਿਸ਼ਾਲ ਦਰਿਆ ਜਿਵੇਂ ਮੀਨਾਮ (Menam) ਦਰਿਆ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6360, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਦਰਿਆ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦਰਿਆ [ਨਾਂਪੁ] ਪਾਣੀ ਦੀ ਬਹੁ-ਮਾਤਰੀ ਕੁਦਰਤੀ ਧਾਰਾ , ਵੱਡੀ ਨਦੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6354, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਦਰਿਆ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦਰਿਆ ਦੇਖੋ, ਦਰਯਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5942, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First