ਦਸਤਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦਸਤਾ (ਨਾਂ,ਪੁ) ਕਹੀ, ਕੁਹਾੜੀ, ਤੇਸੀ, ਤੇਸੇ, ਹਥੌੜੀ, ਹਥੌੜੇ ਅਤੇ ਵਦਾਣ (ਘਣ) ਆਦਿ ਦੇ ਛੇਕ ਵਿੱਚ ਪਾਇਆ ਜਾਣ ਵਾਲਾ ਮਜ਼ਬੂਤ ਡੰਡਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5655, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਦਸਤਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦਸਤਾ [ਨਾਂਪੁ] ਫ਼ੌਜ ਦੀ ਟੋਲੀ; ਮੁੱਠਾ , ਹੱਥਾ 24 ਕਾਗਜ਼ਾਂ ਦਾ ਸਮੂਹ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5650, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਦਸਤਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦਸਤਾ. ਫ਼ਾ ਦਸ੍ਤਾ. ਸੰਗ੍ਯਾ—ਕ਼ਬ. ਮੁੱਠਾ. ਹੱਥਾ । ੨ ਟੋਲਾ. ਗਰੋਹ. ਝੁੰਡ । ੩ ਸੋਟਾ. ਡੰਡਾ । ੪ ਕਾਗ਼ ਦੇ ਚੌਬੀਹ ਤਾਉ ਦਾ ਗੱਠਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5426, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First