ਦਸਤੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦਸਤੀ [ਵਿਸ਼ੇ] ਹੱਥੀਂ ਭੇਜਿਆ ਹੋਇਆ; ਹੱਥੀਂ; ਹੱਥਾਂ ਨਾਲ਼ [ਨਾਂਇ] ਥੋੜ੍ਹੀ ਦੇਰ ਵਾਸਤੇ ਲਈ ਨਕਦ ਰਕਮ; ਛੋਟੀ ਮਾਲ਼ਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6853, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First