ਦਸੇਰਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦਸੇਰਾ (ਨਾਂ,ਪੁ) ਦਸ ਸੇਰ ਵਜ਼ਨ ਤੋਲਣ ਦਾ ਵੱਟਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7776, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਦਸੇਰਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦਸੇਰਾ [ਨਾਂਪੁ] ਦਸ ਸੇਰ ਜਿੰਨਾ ਤੋਲ, ਤੋਲਣ ਵਿਧੀ ਦੀ ਇੱਕ ਪੱਧਤੀ ਜਾਂ ਇਕਾਈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7770, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਦਸੇਰਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦਸੇਰਾ. ਸੰਗ੍ਯਾ—ਦਸ਼ ਸੇਰ ਦਾ ਵੱਟਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7704, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First