ਦਾਤੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਾਤੀ (ਨਾਂ,ਇ) ਵੇਖੋ : ਦਾਤਰੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4474, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦਾਤੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਾਤੀ [ਨਾਂਇ] ਵੇਖੋ ਦਾਤਰੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4466, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਦਾਤੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਾਤੀ. ਸੰ. दात्री. ਸੰਗ੍ਯਾ—ਛੋਟਾ ਦਾਤ੍ਰ. ਖੇਤੀ ਘਾਹ ਆਦਿ ਵੱਢਣ ਦਾ ਸੰਦ । ੨

ਬਖ਼ਸ਼ਸ਼ਿ. ਦੇਖੋ, ਦਾਤਿ. “ਦਾਤੀ ਸਾਹਿਬ ਸੰਦੀਆ.” (ਮ: ੧ ਵਾਰ ਸ੍ਰੀ) ੩ दातृ—ਦਾਤ੍ਰਿ. ਦੇਣ ਵਾਲਾ (ਵਾਲੀ). “ਹਰਿ ਕੀ ਭਗਤਿ ਫਲਦਾਤੀ.” (ਸੋਰ ਮ: ੫) ੪ ਦਾਤ ਤੋਂ. ਬਖ਼ਸ਼ਿਸ਼ ਸੇ. “ਹਰਿ ਜੀਉ ਤੇਰੀ ਦਾਤੀ ਰਾਜਾ.” (ਸੋਰ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4248, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਦਾਤੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਾਤੀ (ਸੰ.। ਦੇਖੋ , ਦਾਤ ੧. ਦਾਤ ਦਾ ਬਹੁ ਬਚਨ) ਦਾਨ , ਬਖਸੀਸਾਂ। ਯਥਾ-‘ਦਾਤੀ ਸਾਹਿਬ ਸੰਦੀਆਂ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4219, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.