ਦਾਨੁ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦਾਨੁ. ਦੇਖੋ, ਦਾਨ. “ਦਾਨੁ ਮਹਿੰਡਾ ਤਲੀਖਾਕੁ.” (ਵਾਰ ਆਸਾ) ੨ ਸੰ. ਦਾਨੁ. ਬੂੰਦ. ਕ਼ਤ਼ਰਾ। ੩ ਓਸ. ਸ਼ਬਨਮ। ੪ ਦੇਣ ਯੋਗ੍ਯ ਧਨ । ੫ ਸੁਖ । ੬ ਪਵਨ. ਹਵਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9959, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First