ਦਾਲ਼ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦਾਲ਼ (ਨਾਂ,ਇ) 1 ਚੱਕੀ ਦੁਆਰਾ ਦਲੇ ਛੋਲੇ, ਮਾਂਹ, ਮੂੰਗੀ ਆਦਿ 2 ਛੋਲੇ, ਮੂੰਗੀ, ਮਸਰੀ, ਮੋਠ, ਮਾਂਹ ਆਦਿ ਦਾ ਰਿੰਨ੍ਹਿਆ ਸਲੂਣਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2256, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First