ਦੁਖ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੁਖ. ਸੰ. ਦੁ:ਖੑ. ਧਾ—ਦੁੱਖ ਦੇਣਾ, ਛਲ ਕਰਨਾ। ੨ ਸੰਗ੍ਯਾ—ਕ੄਍. ਕਲੇਸ਼. ਤਕਲੀਫ਼.1 ਸਾਂਖ੍ਯ ਸ਼ਾਸਤ੍ਰ ਅਨੁਸਾਰ ਦੁੱਖ ਤਿੰਨ ਪ੍ਰਕਾਰ ਦਾ ਹੈ—

     (ੳ)         ਆਧ੍ਯਾਤਮਿਕ—ਸ਼ਰੀਰ ਅਤੇ ਮਨ ਦਾ ਕਲੇਸ਼.

     (ਅ)         ਆਧਿਭੌਤਿਕ—ਜੋ ਵੈਰੀ ਅਤੇ ਪਸ਼ੂ ਪੰਛੀਆ ਤੋਂ ਹੋਵੇ.

     (ੲ) ਆਧਿਦੈਵਿਕ—ਜੋ ਪ੍ਰਾਕ੍ਰਿਤ ਸ਼ਕਤੀਆਂ ਤੋਂ ਪਹੁਚਦਾ ਹੈ. ਜੈਸੇ—ਅੰਧੇਰੀ, ਬਿਜਲੀ ਦਾ ਡਿਗਣਾ, ਤਪਤ, ਸਰਦੀ ਆਦਿ. “ਦੁਖ ਸੁਖ ਹੀ ਤੇ ਭਏ ਨਿਰਾਲੇ.” (ਮਾਰੂ ਸੋਲਹੇ ਮ: ੧)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 28483, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.