ਦੁਪੱਟਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੁਪੱਟਾ (ਨਾਂ,ਪੁ) ਇਸਤਰੀਆਂ ਦੇ ਸਿਰ ਪੁਰ ਓੜਨ ਵਾਲੀ ਚੁੰਨੀ; ਮੋਢਿਆਂ ਤੇ ਪਾਉਣ ਵਾਲਾ ਕੱਪੜਾ; ਦੋ ਪੱਟ ਮਿਲਾ ਕੇ ਸੀਤਾ ਕੱਪੜਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3921, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਦੁਪੱਟਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੁਪੱਟਾ [ਨਾਂਪੁ] ਔਰਤਾਂ ਦੁਆਰਾ ਸਿਰ ਮੋਢਿਆਂ ਆਦਿ ਉੱਤੇ ਲਿਆ ਜਾਣ ਵਾਲ਼ਾ ਕੱਪੜਾ , ਚੁੰਨੀ , ਚਾਦਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3913, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First