ਦੁਹਰਾਉਣਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੁਹਰਾਉਣਾ [ਕਿਸ] ਦੂਜੀ ਵਾਰ ਕਹਿਣਾ; ਕਿਸੇ ਕੰਮ ਨੂੰ ਦੂਜੀ ਵਾਰ ਜਾਂ ਵਾਰ-ਵਾਰ ਕਰਨਾ; ਦੁਹਰਾਈ ਕਰਨਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2778, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਦੁਹਰਾਉਣਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੁਹਰਾਉਣਾ. ਕ੍ਰਿ—ਦੂਜੀ ਵਾਰ ਕਹਿਣਾ. ਕਿਸੇ ਕਾਰਯ ਨੂੰ ਦੂਜੀ ਵਾਰ ਕਰਨਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2564, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First