ਦੁੰਬ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੁੰਬ (ਨਾਂ,ਪੁ) 1 ਮਹਿਰੂ ਜਾਂ ਗੋਕਾ ਪਸ਼ੂ ਦੀ ਪੂਛਲ ਦਾ ਲਮਕਵਾਂ ਲਮੂਤਰਾ ਅਤੇ ਗੋਲਾਕਾਰ ਭਾਗ 2 ਚਰ੍ਹੀ ਦੇ ਟਾਂਡੇ ਉੱਤੇ ਦਾਣਿਆਂ ਦੇ ਸਿੱਟੇ ਵਜੋਂ ਨਿਕਲਿਆ ਲਮੂਤਰੀ ਸ਼ਕਲ ਦਾ ਗੋਲਾਕਾਰ ਸਿੱਟਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8661, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦੁੰਬ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੁੰਬ [ਨਾਂਪੁ] ਚਰ੍ਹੀ ਆਦਿ ਦਾ ਸਿੱਟਾ [ਨਾਂਇ] ਪੂੰਛ, ਦੁੰਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8652, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.