ਦੂਜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੂਜ [ਨਾਂਇ] ਚੰਦਰਮਾ ਦੇ ਕਿਸੇ ਇੱਕ ਪੱਖ ਦੀ ਦੂਜੀ ਤਿਥ ਜਾਂ ਤਾਰੀਖ਼; ਦੂਈ; ਦੁਜਾਇਗੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10831, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਦੂਜ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੂਜ. ਸੰਗ੍ਯਾ—ਦ੍ਵਿਤੀਯਾ. ਚੰਦ੍ਰਮਾ ਦੇ ਪੱਖ ਦੀ ਦੂਜੀ ਤਿਥਿ । ੨ ਵਿ—ਦੂਜਾ. ਦ੍ਵਿਤੀਯ. ਦੂਸਰਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10817, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First