ਦੂਜਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੂਜਾ [ਵਿਸ਼ੇ] ਕ੍ਰਮ ਵਿੱਚ ਪਹਿਲੇ ਤੋਂ ਬਾਅਦ, ਦੂਜੇ ਨੰਬਰ ਵਾਲ਼ਾ , ਦੂਸਰਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6340, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਦੂਜਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੂਜਾ. ਵਿ—ਦ੍ਵਿਤੀਯ. ਦੂਸਰਾ. “ਦੂਜਾ ਸੇਵਨਿ ਨਾਨਕਾ ਸੇ ਪਚਿ ਪਚਿ ਮੁਏ ਅਜਾਨ.” (ਮ: ੫ ਵਾਰ ਗਉ ੧) ੨ ਸੰਗ੍ਯਾ—ਦ੍ਵੈਤਭਾਵ. “ਦੂਜਾ ਜਾਇ ਇਕਤੁ ਘਰਿ ਆਨੈ.” (ਸਿਧਗੋਸਟਿ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5914, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਦੂਜਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਦੂਜਾ (ਸੰਖ. ਵਾ.। ਸੰਸਕ੍ਰਿਤ ਦ੍ਵਿ। ਪੰਜਾਬੀ ਦੋ। ਦੋ ਤੋਂ ਦੂਜਾ ਤੇ ਦੂਸਰਾ=ਜੋ ਤਰਤੀਬ ਵਿਚ ਦੂਜੇ ਥਾਂ ਹੋਵੇ) ੧. ਦੂਸਰਾ

੨. ਦ੍ਵੈਤ ਭਾਵ। ਯਥਾ-‘ਸਰਪਨਿ ਡਸੈ ਦੂਜਾ ਮਨ ਮਾਂਹੀ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5864, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.