ਦੇਤ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੇਤ. ਕ੍ਰਿ. ਵਿ—ਦਿੰਦੇ ਹੋਏ. ਦੇਤੇ. “ਚਾਰ ਪਦਾਰਥ ਦੇਤ ਨ ਬਾਰ.” (ਬਿਲਾ ਕਬੀਰ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19770, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਦੇਤ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਦੇਤ (ਕ੍ਰਿ.। ਦੇਸ਼ ਭਾਸ਼ਾ) ਦੇਂਦੇ ਨੂੰ। ਯਥਾ-‘ਚਾਰਿ ਪਦਾਰਥ ਦੇਤ ਨ ਬਾਰ’ ਚਾਰ ਪਦਾਰਥ ਦੇਂਦੇ ਨੂੰ ਦੇਰੀ ਨਹੀਂ ਲਗਦੀ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 19739, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.