ਦੇਦਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੇਦਾ. ਕ੍ਰਿ. ਵਿ—ਦਿੰਦਾ. ਦਾਨ ਕਰਦਾ. “ਦੇਦਾ ਰਹੈ ਨ ਚੂਕੈ ਭੋਗ.” (ਸੋਦਰੁ) ੨ ਸੰਗ੍ਯਾ—ਦੇਣ ਵਾਲਾ. ਦਾਤਾ. “ਦੇਦਾ ਦੇ ਲੈਦੇ ਥਕਿ ਪਾਹਿ.” (ਜਪੁ) “ਦੇਦੇ ਥਾਵਹੁ ਦਿਤਾ ਚੰਗਾ.” (ਮ: ੧ ਵਾਰ ਮਾਝ) ਦਾਤਾ ਨਾਲੋਂ ਦਾਨ ਕੀਤਾ ਪਦਾਰਥ ਚੰਗਾ ਮੰਨ ਰੱਖਿਆ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11294, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਦੇਦਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਦੇਦਾ (ਗੁ.। ਪੰਜਾਬੀ ਦੇਣਾ ਤੋਂ) ਦਾਤਾ , ਦੇਣ ਵਾਲਾ। ਯਥਾ-‘ਦੇਦਾ ਦੇ ਲੈਦੇ ਥਕਿ ਪਾਹਿ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 11284, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First