ਦੋਖੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੋਖੀ (ਵਿ,ਨਾਂ,ਪੁ) ਦੂਜੇ ਦੇ ਸੁਖ ਤੋਂ ਦੁਖੀ ਹੋਣ ਵਾਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9456, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਦੋਖੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੋਖੀ [ਵਿਸ਼ੇ] ਈਰਖਾ ਕਰਨ ਵਾਲ਼ਾ , ਬੁਰਾ ਚਾਹੁਣ ਵਾਲ਼ਾ, ਵੈਰੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9446, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਦੋਖੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੋਖੀ. ਸੰ. दोषिन्. ਵਿ—ਦੋ ਵਾਲਾ. ਕਲੰਕੀ. ਅ੶ਬੀ. “ਦੋਖੀ ਅਪਣਾ ਕੀਤਾ
ਪਾਇਆ.” (ਭੈਰ ਮ: ੫) ੨ ਸੰ. द्वेषिन्—ਦ੍ਵੇ. ਵਿਰੋਧੀ. “ਸੰਤ ਕਾ ਦੋਖੀ ਮਹਾ ਹਤਿਆਰਾ.” (ਸੁਖਮਨੀ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9221, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਦੋਖੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਦੋਖੀ (ਗੁ.। ਸੰਸਕ੍ਰਿਤ ਦੋਖਿਨੑ। ਪੰਜਾਬੀ ਦੋਖੀ) ਦੋਸੀ, ਪਾਪੀ , ਅਪ੍ਰਾਧੀ। ਯਥਾ-‘ਸੰਤ ਕਾ ਦੋਖੀ ਸਦਾ ਅਪਵਿਤੁ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 9196, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First