ਦੋਸਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੋਸਤ [ਵਿਸ਼ੇ] ਮਿੱਤਰ , ਬੇਲੀ , ਸਾਥੀ, ਯਾਰ , ਸੰਗੀ, ਪ੍ਰੇਮੀ, ਪਿਆਰਾ , ਹਬੀਬ, ਹਮਦਮ, ਆੜੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7700, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਦੋਸਤ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੋਸਤ. ਫ਼ਾ  ਦੋਸ੍ਤ. ਵਿ—ਚਿਪਕਿਆ ਹੋਇਆ. ਜੁੜਿਆ ਹੋਇਆ। ੨ ਸੰਗ੍ਯਾ—ਮਿਤ੍ਰ, ਜਿਸ ਦਾ ਮਨ ਸੇ਩ਹੀ ਨਾਲ ਇੱਕ ਹੋ ਗਿਆ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7572, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.