ਦੋਸਤੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੋਸਤੀ [ਨਾਂਇ] ਮਿੱਤਰਤਾ, ਯਾਰੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6848, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਦੋਸਤੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੋਸਤੀ. ਫ਼ਾ ਸੰਗ੍ਯਾ—ਦੋਸ੍ਤਪਨ. ਮਿਤ੍ਰਤਾ. “ਕਿਸੁ ਨਾਲਿ ਕੀਚੈ ਦੋਸਤੀ?” (ਵਾਰ ਆਸਾ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6806, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਦੋਸਤੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਦੋਸਤੀ (ਸੰ.। ਫ਼ਾਰਸੀ) ਮਿਤ੍ਰਤਾ। ਯਥਾ-‘ਕਿਸੁ ਨਾਲਿ ਕੀਚੈ ਦੋਸਤੀ’। ਤਥਾ-‘ਨਾਲਿ ਇਆਣੇ ਦੋਸਤੀ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6802, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First