ਦੋਸੁ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੋਸੁ. ਦੇਖੋ, ਦੋਸ. “ਦੋਸੁ ਨਹੀ ਕਾਹੂ ਕਉ ਮੀਤਾ.” (ਬਾਵਨ) ੨ ਦੇਖੋ, ਦਿਵਸ. ਦ੍ਯੋਸ. ਦਿਨ. “ਚੁਖ ਬਿੰਦ ਉਪਰਿ ਆਖਣੁ ਦੋਸੁ.” (ਮ: ੧ ਵਾਰ ਸਾਰ) ਖਿਨ (ਣ) ਪਲ ਪ੍ਰਤਿਦਿਨ ਨਾਮ ਆਖਣਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 25519, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਦੋਸੁ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਦੋਸੁ (ਸੰ.। ਸੰਸਕ੍ਰਿਤ ਦੋਖ:) ਐਬ , ਪਾਪ , ਕਸੂਰ ।
ਦੇਖੋ , ‘ਦੋਸੀ ਦੋਸੁ ਧਰੇ ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 25508, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First