ਦੌਣ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੌਣ (ਨਾਂ,ਇ) ਮੰਜੇ ਦੀ ਪੈਂਦ ਵੱਲ ਦੇ ਪਾਸੇ ਮੰਜੇ ਦੇ ਸੰਘਿਆਂ ਨੂੰ ਕੱਸਣ ਲਈ ਮੱਲ ਅਤੇ ਸੇਰੂ ਨੂੰ ਵਲ਼ੀ ਜਾਣ ਵਾਲੀ ਰੱਸੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13329, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਦੌਣ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੌਣ [ਨਾਂਇ] ਉਹ ਰੱਸੀ ਜੋ ਮੰਜੀ ਨੂੰ ਕੱਸਣ ਲਈ ਸੰਘੇ ਵਿੱਚ ਪਾਈ ਜਾਂਦੀ ਹੈ, ਪੈਂਦ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13318, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
President. AmandeepSinghRai. Dhano
President. AmandeepSinghRai.,
( 2023/11/21 04:3731)
Please Login First