ਦੌਰੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੌਰੀ (ਨਾਂ,ਇ) ਲੂਣ, ਮਿਰਚ, ਮਸਾਲਾ ਜਾਂ ਸ਼ਰਦਾਈ ਆਦਿ ਘੋਟਣ ਲਈ ਮਿੱਟੀ ਦੀ ਪਕਾ ਕੇ ਜਾਂ ਪੱਥਰ ਵਿੱਚੋਂ ਡੂੰਘ ਕੱਢ ਕੇ ਬਣਾਈ ਕੂੰਡੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10518, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦੌਰੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੌਰੀ [ਨਾਂਇ] ਕੂੰਡੀ , ਛੋਟਾ ਚੱਟੂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10506, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.