ਦੌੜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੌੜ [ਨਾਂਇ] ਦੌੜਨ ਦਾ ਭਾਵ; ਸਮਰਥਾ , ਪਹੁੰਚ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9891, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਦੌੜ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੌੜ. ਸੰ. ਦ੍ਰਵਣ. ਸੰਗ੍ਯਾ—ਭਾਜ. ਦਵਸ਼। ੨ ਧਾਵਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9861, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First